Wednesday, October 7, 2026

ਜਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਲਿਮ: ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਇੰਜ: ਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 20 ਅਕਤੂਬਰ ਨੂੰ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਕੁੱਲੇਵਾਲ, 11 ਕੇ.ਵੀ ਦੀਵਾਲਾ, 11 ਕੇ.ਵੀ ਉਟਾਲਾਂ, 11 ਕੇ.ਵੀ ਅਜਲੌਦ, 11 ਕੇ.ਵੀ ਯੂ.ਐਸ.ਪੀ ਢੀਂਡਸਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …