Monday, November 23, 2026

ਅੱਜ ਬੰਦ ਰਹੇਗੀ ਬਿਜਲੀ ਸਪਲਾਈ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਦੱਸਿਆ ਕਿ 66 ਕੇਵੀ ਗਰਿਡ ਢੱਡਰੀਆਂ, 66 ਕੇਵੀ ਗਰਿਡ ਲੋਹਾਖੇੜਾ ਅਤੇ 66 ਕੇਵੀ ਗਰਿਡ ਹੀਰੋ ਕਲ੍ਹਾਂ ਵਿਖੇ ਜਰੂਰੀ ਮੈਨਟੀਨੈਸ ਕਾਰਨ ਸਹਿਰੀ, ਪਿੰਡਾਂ ਅਤੇ ਖੇਤੀਬਾੜੀ ਫੀਡਰਾਂ ਦੀ ਬਿਜਲੀ ਸਪਲਾਈ ਅੱਜ 21 ਅਕਤੂਬਰ ਨੂੰ ਸਵੇਰੇ 09:30 ਵਜੇ ਤੋਂ ਸਾਮ 04:30 ਵਜੇ ਤੱਕ ਬੰਦ ਰਹੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …