ਸੰਗਰੂਰ, 22 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ‘ਚ
ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀ ਕੇਸ਼ਵ ਸ਼ਰਮਾ ਨੇ ਸ਼ਤਰੰਜ 17 ਵਰਗ (ਲੜਕੇ) ਵਿੱਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਰਣਜੀਤ ਕੌਰ ਦੀ ਰਹਿਨੁਮਾਈ ਅਤੇ ਕੋਚ ਪੰਕਜ਼ ਕੁਮਾਰ ਦੀ ਕੋਚਿੰਗ ਸਦਕਾ ਦਸਵੀਂ ਜਮਾਤ ਦੇ ਵਿਦਿਆਰਥੀ ਕੇਸ਼ਵ ਸ਼ਰਮਾ ਵਲੋਂ ਜਲੰਧਰ ਵਿਖੇ 15,16 ਅਕਤੂਬਰ 2022 ਨੂੰ ਸੰਪਨ ਹੋਈ ਸ਼ਤਰੰਜ ਦੀ ਗੇਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥੀ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media