Wednesday, October 14, 2026

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਮਨਾਈ ਦੀਵਾਲੀ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਅਤੇ ਬਾਬਾ ਸੰਤੋਖ ਸਿੰਘ ਦੀ ਯੋਗ ਅਗਵਾਈ ‘ਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ॥ਪ੍ਰਿੰਸੀਪਲ ਰਵਿੰਦਰ ਕੌਰ ਕੰਬੋਜ਼ ਨੇ ਸਕੂਲ ਵਿੱਚ ਰੰਗੋਲੀ ਬਣਾ ਕੇ ਦੀਪਮਾਲਾ ਕੀਤੀ।ਜਦਕਿ ਵਿਦਿਆਰਥੀਆਂ ਵਲੋ ਆਪਣੀਆਂ ਕਲਾਸਾਂ ਵਿੱਚ ਦੀਵਾਲੀ ਦਾ ਕੇਕ ਕੱਟਿਆ ਗਿਆ।ਮੈਡਮ ਦਲਜੀਤ ਕੌਰ ਅਤੇ ਪ੍ਰਿੰਸੀਪਲ ਰਵਿੰਦਰ ਕੌਰ ਨੇੋ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪਵਿਤਰ ਤਿਉਹਾਰ ਦੀ ਵਧਾਈ ਦਿੱਤੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …