ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦਾ ਤਿਓਹਾਰ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਰਵਾਇਤੀ ਸ਼ਰਧਾ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ
ਗਿਆ।ਕੋਰੋਨਾ ਤੋਂ ਬਾਅਦ ਮਨਾਏ ਗਏ ਇਸ ਤਿਓਹਾਰ ਸਮੇਂ ਬਜ਼ਾਰਾਂ ਅਤੇ ਮਾਰਕੀਟਾਂ ਵਿੱਚ ਲੋਕਾਂ ਵਲੋਂ ਖੂਬ ਖਰੀਦਦਾਰੀ ਕੀਤੀ ਗਈ।ਤਸਵੀਰ ਵਿੱਚ ਖੂਬਸੂਰਤ ਢੰਗ ਨਾਲ ਲਗਾਏ ਗਏ ਸਟਾਲ ਤੋਂ ਖਰੀਦਦਾਰੀ ਕਰਦੇ ਹੋਏ ਲੋਕ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media