ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ.ਵੀ.ਆਈ.ਪੀ ਦੀ ਆਮਦ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਸੰਗ ਬਿਆਸ, ਡੇਰਾ ਬਾਬਾ ਜੈਮਲ ਸਿੰਘ, ਸਬ ਤਹਿਸੀਲ ਬਿਆਸ ਜਿਲ੍ਹਾ ਅੰਮਿ੍ਰਤਸਰ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ 6 ਨਵੰਬਰ 2022 ਤੱਕ ਲਗਾਈ ਗਈ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media