ਭੀਖੀ, 4 ਨਵੰਬਰ (ਕਮਲ ਜ਼ਿੰਦਲ) – ਸਥਾਨਕ ਕਸਬੇ ਦੇ ਧਲੇਵਾਂ ਰੋਡ ‘ਤੇ ਇੱਕ ਗਰੀਬ ਕਿਸਾਨ ਸਰਾਜ ਖਾਨ ਪੁੱਤਰ ਭੋਲਾ ਖਾਨ ਵਾਸੀ ਧਲੇਵਾਂ ਵਲੋਂ ਝੋਨੇ ਦੀ
ਪਰਾਲੀ ਦੀਆਂ ਗੱਠਾਂ ਬਣਾ ਕੇ ਟਰਾਲੀ ਵਿੱਚ ਲੋਡ ਕਰਕੇ ਉਸ ਨੂੰ ਸਟੋਰ ਕਰਨ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਸ ਟਰਾਲੀ ਨੂੰ ਟਰਾਲੀ ਨੂੰ ਅਚਾਨਕ ਅੱਗ ਲਈ ਅਤੇ ਦੇਖਦੇ ਹੀ ਦੇਖਦੇ ਅੱਗ ਪੂਰੀ ਤਰਾਂ ਫੈਲਣ ਨਾਲ ਟਰਾਲੀ ਸਮੇਤ ਸਾਰਾ ਕੁੱਝ ਜਲ ਕੇ ਰਾਖ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਉਕਤ ਅੱਗ ਸ਼ਾਰਟ ਸ਼ਰਕਟ ਨਾਲ ਲੱਗੀ ਦੱਸੀ ਜਾਂਦੀ ਹੈ।ਥਾਣਾ ਭੀਖੀ ਦੇ ਐਸ.ਐਚ.ਓ ਪ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੁਲਿਸ ਨੇ ਮੋਕੇ ‘ਤੇ ਪਹੁੰਚ ਕੇ ਜਾਂਚ ਸ਼ੁਰੀ ਕਰ ਦਿੱਤੀ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media