ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਬੰਦ ਰਹਿਣਗੇ।ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …