ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਅੱਜ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਅਹੁੱਦੇਦਾਰਾਂ ਹੋ ਰਹੀ ਚੋਣ ਦੇ ਚੱਲਦਿਆਂ ਸ੍ਰੀ
ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕੀਤਾ।ਯਾਦ ਰਹੇ ਇਸ ਵਾਰੀ ਪ੍ਰਧਾਨ ਦੀ ਚੋਣ ਲੜਣ ਲਈ ਬਜ਼ਿਦ ਚਾਰ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਨੇ ਚੋਣ ਸਮੀਕਰਨ ਬਦਲ ਦਿੱਤੇ ਹਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media