ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਹੁੱਦੇਦਾਰ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media