Tuesday, September 15, 2026

ਹਲਕਾ ਪੱਛਮੀ ਦੀ ਕਲੋਨੀ ਪੰਨੂ ਸਿਟੀ ‘ਚ ਪੌਦੇ ਲਗਾਏ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਰੱਖਣ ਲਈ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਵਾਰਡ ਨੰਬਰ 74 ਦੀ ਕਲੋਨੀ ਪੰਨੂ ਸਿਟੀ ‘ਚ ਪੌਦੇ ਲਗਾਏ ਗਏ।ਇਸ ਮੌਕੇ ਵਾਰਡ ਪ੍ਰਧਾਨ ਪੰਕਜ ਸ਼ਰਮਾ, ਸਰਕਲ ਇੰਚਾਰਜ਼ ਵਰਿੰਦਰ ਯਾਦਵ, ਵਾਰਡ ਨੰਬਰ 72 ਤੋਂ ਮਹਿਲਾ ਵਿੰਗ ਪ੍ਰਧਾਨ ਮੈਡਮ ਪਰਵਿੰਦਰ ਕੌਰ, ਵਾਰਡ ਸੈਕਟਰੀ ਅਮਿਤ ਵਰਮਾ, ਪ੍ਰੀਤਮ, ਦਫਤਰ ਇੰਚਾਰਜ਼ ਸੁਖਦੇਵ ਸਿੰਘ, ਰਜਿੰਦਰ ਸ਼ਰਮਾ, ਗੁਰਚਰਨ ਸਿੰਘ, ਸਤੀਸ਼ ਕੁਮਾਰ ਰਿਖੀ, ਅਬਿਸ਼, ਦੁਆਰਕਾ ਦਾਸ, ਸੰਜੀਵ ਕੁਮਾਰ, ਹਰਸ਼ ਨਰਿਆਲ ਅਤੇ ਪੰਨੂ ਸਿਟੀ ਦੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …