Thursday, February 29, 2024

ਪੱਤਰਕਾਰ ਪ੍ਰਦੀਪ ਸੱਪਲ ਦੀ ਭਰਜਾਈ ਬੀਬੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਲੌਂਗੋਵਾਲ ਤੋਂ ਸੀਨੀਅਰ ਪੱਤਰਕਾਰ ਰਹੇ ਸਵਰਗੀ ਰਛਪਾਲ ਸੱਪਲ ਦੀ ਧਰਮ ਪਤਨੀ ਤੇ ਕਸਬੇ ਤੋਂ ਰੋਜ਼ਾਨਾ ਅਖਬਾਰ ਦੇ ਪੱਤਰਕਾਰ ਪ੍ਰਦੀਪ ਸੱਪਲ ਦੇ ਵੱਡੇ ਭਰਜਾਈ ਬੀਬੀ ਰਾਜਿੰਦਰ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ।
ਇਸ ਸੋਗ ਦੀ ਘੜੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਸ੍ਰੀਮਤੀ ਰੀਤੂ ਗੋਇਲ ਪ੍ਰਧਾਨ ਨਗਰ ਕੌਂਸਲ, ਭਾਜਪਾ ਆਗੂ ਵਿਜੈ ਕੁਮਾਰ ਗੋਇਲ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਨਗਰ ਕੌਂਸਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਗੁਰਮੀਤ ਸਿੰਘ ਲੱਲੀ, ਰਣਜੀਤ ਸਿੰਘ ਕੁੱਕਾ, ਬਿੰਦਰ ਸਿੰਘ ਸਿੱਧੂ, ਜਗਜੀਤ ਸਿੰਘ ਕਾਲਾ, ਸ਼੍ਰੀਮਤੀ ਰੀਨਾ ਰਾਣੀ, ਬਲਵਿੰਦਰ ਸਿੰਘ ਕਾਲਾ, ਜਸਪ੍ਰੀਤ ਕੌਰ, ਪਰਮਿੰਦਰ ਕੌਰ ਬਰਾੜ, ਸ੍ਰੀਮਤੀ ਸੁਸ਼ਮਾ ਰਾਣੀ, ਬਲਜਿੰਦਰ ਕੌਰ, ਗੁਰਮੀਤ ਸਿੰਘ ਫੌਜੀ, ਸ਼ੁਕਰਪਾਲ ਸਿੰਘ (ਸਾਰੇ ਕੌਂਸਲਰ), ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਸਮਾਜ ਸੇਵੀ ਸੂਰਜ ਭਾਨ ਬਬਲੀ ਢੱਡਰੀਆਂ, ਮਾਸਟਰ ਅਵਨੀਸ਼ ਕੁਮਾਰ, ਸਮਾਜ ਸੇਵਕ ਬੰਟੀ ਮਾਨ, ਨੌਜਵਾਨ ਆਗੂ ਯਾਦਵਿੰਦਰ ਸਿੰਘ ਵਿੱਕੀ, ਡਾ. ਗੁਰਪ੍ਰੀਤ ਸਿੰਘ ਲੌਂਗੋਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੰਗੂ ਰਾਮ, ਪਾਲੀ ਰਾਮ ਭੱਠੇ ਵਾਲਾ, ਸਰਪੰਚ ਪਰਮਜੀਤ ਸਿੰਘ ਦੁੱਲਟ, ਮਾਸਟਰ ਨਰਿੰਦਰ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ, ਟਰੇਡ ਯੂਨੀਅਨ ਆਗੂ ਬਲਵਿੰਦਰ ਸਿੰਘ ਢਿੱਲੋਂ, ਮਾਸਟਰ ਮੁਨੀਸ਼ ਕੁਮਾਰ, ਮਦਨ ਲਾਲ ਚੌਧਰੀ, ਛੱਜੂ ਮੱਲ, ਅੰਮ੍ਰਿਤਪਾਲ ਸਿੰਗਲਾ, ਬੁੱਧ ਰਾਮ ਗਰਗ, ਸਰਪੰਚ ਗੁਰਚਰਨ ਸਿੰਘ ਚੰਨਾ, ਪਿੰਡ ਮੰਡੇਰ ਖੁਰਦ ਦੇ ਸਰਪੰਚ ਗੁਰਬਖਸ਼ੀਸ਼ ਸਿੰਘ, ਸਰਪੰਚ ਕਾਲਾ ਭੁੱਲਰ, ਸਰਪੰਚ ਜਗਦੇਵ ਸਿੰਘ ਬਹਿਣੀਵਾਲ ਪਿੰਡੀ ਕੇਹਰ ਸਿੰਘ ਵਾਲਾ, ਆਪ ਆਗੂ ਵਿੱਕੀ ਵਸ਼ਿਸ਼ਟ, ਸਮਾਜ ਸੇਵਕ ਜੱਗੀ ਗਿੱਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਮਾਸਟਰ ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਕਿਸਾਨ ਆਗੂ ਬਿਕਰਮਜੀਤ ਸਿੰਘ ਰਾਓ, ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਭਾਲ, ਡੈਮੋਕਰੈਟਿਕ ਹਿਊਮਨ ਪਾਵਰ ਆਰਗੀਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾ ਮੀਤ ਪ੍ਰਧਾਨ ਤਰਨਪ੍ਰੀਤ ਸਿੰਘ ਬਿਲਿੰਗ, ਬਸਪਾ ਨੌਜਵਾਨ ਆਗੂ ਕਸ਼ਮੀਰ ਸਿੰਘ, ਡਾ. ਰਾਜਿੰਦਰ ਸਿੰਘ ਠੀਕਰੀਵਾਲਾ, ਲਾਲਾ ਕਣਕ ਲਾਲ, ਚਮਕੌਰ ਸਿੰਘ ਪੀ.ਏ, ਬਾਲਕ੍ਰਿਸ਼ਨ, ਦਰਸ਼ਨ ਸਿੰਘ ਬਡਬਰ, ਹੈਪੀ ਗਰਗ, ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਭੀਮ ਸੈਨ, ਆਪ ਆਗੂ ਕਰਮ ਸਿੰਘ ਬਰਾੜ, ਆਪ ਨੇਤਾ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਹਲਕਾ ਸੁਨਾਮ ਇੰਚਾਰਜ਼ ਅੰਮ੍ਰਿਤਪਾਲ ਸਿੰਘ ਸਿੱਧੂ, ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸੁਮਿਤ ਮੰਗਲਾ, ਪੱਤਰਕਾਰ ਦਵਿੰਦਰ ਵਸ਼ਿਸ਼ਟ, ਪੱਤਰਕਾਰ ਵਿਜੈ ਸ਼ਰਮਾ, ਪੱਤਰਕਾਰ ਜਗਸੀਰ ਲੌਂਗੋਵਾਲ, ਪੱਤਰਕਾਰ ਜਗਤਾਰ ਸਿੰਘ, ਪੱਤਰਕਾਰ ਸ਼ੇਰ ਸਿੰਘ ਖੰਨਾ, ਪੱਤਰਕਾਰ ਵਿਨੋਦ ਸ਼ਰਮਾ, ਪੱਤਰਕਾਰ ਹਰਜੀਤ ਸ਼ਰਮਾ, ਪੱਤਰਕਾਰ ਹਰਪਾਲ ਸਿੰਘ, ਪੱਤਰਕਾਰ ਸੁਖਪਾਲ ਸਿੰਘ ਦਸੌੜ,ਪੱਤਰਕਾਰ ਮਨੋਜ ਸਿੰਗਲਾ, ਪੱਤਰਕਾਰ ਰਵੀ ਗਰਗ, ਪੱਤਰਕਾਰ ਹਰਨੇਕ ਸਿੰਘ ਕ੍ਰਿਸ਼ਨ, ਪੱਤਰਕਾਰ ਭਗਵੰਤ ਸ਼ਰਮਾ, ਪੱਤਰਕਾਰ ਗੁਰਪ੍ਰੀਤ ਸਿੰਘ ਖਾਲਸਾ, ਪੱਤਰਕਾਰ ਗੋਬਿੰਦ ਸਿੰਘ ਦੁੱਲਟ, ਪੱਤਰਕਾਰ ਜੁੰਮਾ ਸਿੰਘ ,ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਤੇ ਸਲਾਈਟ ਇੰਪਲਾਈਜ਼਼ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਅਤੇ ਤਰਕਸ਼ੀਲ ਆਗੂ ਜੁਝਾਰ ਲੌਂਗੋਵਾਲ, ਜਗਦੀਸ਼ ਚੰਦ ਅਮਰੀਕ ਸਿੰਘ ਗਿੱਲ, ਅਮਰਜੀਤ ਧਾਲੀਵਾਲ, ਨਵਦੀਪ ਗਰਗ, ਰਾਮਕਰਨ, ਗੁਰਜੀਤ ਸਿੰਘ, ਕੁਲਬੀਰ ਸਿੰਘ, ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ ਬਲਵੀਰ ਚੰਦ ਲੌਂਗੋਵਾਲ, ਇਕਾਈ ਆਗੂ ਕਮਲਜੀਤ ਵਿੱਕੀ, ਦੇਸ਼ ਭਗਤ ਯਾਦਗਾਰ ਦੇ ਅਨਿਲ ਕੁਮਾਰ, ਕਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਲਖਵੀਰ ਲੌਂਗੋਵਾਲ, ਡੈਮੋਕਰੈਟਿਕ ਟੀਚਰ ਫਰੰਟ ਦੇ ਦਾਤਾ ਸਿੰਘ ਨਮੋਲ, ਜਸਵੀਰ ਨਮੋਲ ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …