Friday, September 20, 2024

ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਧਾਮੀ ਨੂੰ ਪ੍ਰਧਾਨ ਬਨਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ। ਐਸੋਸੀਏਸ਼ਨ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਜੋ ਵਿਦੇਸ਼ ਹਨ, ਰਘਬੀਰ ਸਿੰਘ ਰਾਜਾਸਾਂਸੀ, ਦਲਮੇਘ ਸਿੰਘ ਖਟੜਾ, ਸਤਿਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਰਾਜ ਸਿੰਘ, ਰਾਮਿੰਦਰਬੀਰ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ ਬਾਵਾ ਨੇ ਸਾਂਝੇ ਤੌਰ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …