ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਦੇ ਨਵੇਂ ਨਿਯੁੱਕਤ ਹੋਏ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ
ਐਸ.ਐਸ.ਪੀ ਤੋਂ ਡੀ.ਆਈ.ਜੀ ਪਦ ਉਨਤ ਹੋਣ ਤੋਂ ਬਾਅਦ ਕਮਿਸ਼ਨਰ ਪੁਲਿਸ ਲੁਧਿਆਣਾ ਬਣੇ ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਦੀ ਮੌਜ਼ੂਦਗੀ ਵਿੱਚ ਆਪਣਾ ਅਹੁੱਦਾ ਸੰਭਾਲਦੇ ਹੋਏ।
Punjab Post Daily Online Newspaper & Print Media