ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਨਾਇਕ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਦਿੱਤੀ ਸ਼ਹਾਦਤ ਸੰਗਤਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਧਰਮ ਅਸਥਾਨਾਂ ਅਤੇ ਸੰਸਥਾਵਾਂ ਦੀ ਪਹਿਰੇਦਾਰੀ ਲਈ ਸੰਕਲਪ ਕਰਨਾ ਚਾਹੀਦਾ ਹੈ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …