Wednesday, January 15, 2025

ਨਵਨਿਯੁੱਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦਾ ਸਨਮਾਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਸਾਬਕਾ ਚੇਅਰਮੈਨ ਕ੍ਰਿਸਚੀਅਨ ਵੈਲਫੇਅਰ ਬੋਰਡ ਪੰਜਾਬ ਅਮਨਦੀਪ ਸਿੰਘ ਗਿੱਲ ਸੁਪਾਰੀਵਿੰਡ ਅਤੇ ਸੰਨੀ ਸਰੀਨ ਜਵਾਲਾ ਟਰੈਵਲਜ ਨੇ ਅੱਜ ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਬਚਨ ਸਿੰਘ ਪ੍ਰਧਾਨ ਸਵਰਨਕਾਰ ਐਸੋਸੀਏਸ਼ਨ, ਇੰਦਰਜੀਤ ਬੱਬਰ ਮਜੀਠਾ ਸੀਨੀਅਰ ਵਾਇਸ ਪ੍ਰਧਾਨ ਸਵਰਨਕਾਰ ਐਸੋਸੀਏਸ਼ਨ ਆਦਿ ਮੌਜ਼ੂਦ ਸਨ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …