ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਖੁਰਮਣੀਆਂ) – ਵਿਸ਼ਵ-ਪ੍ਰਸਿੱਧ ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ ਵਾਸੀ ਬਾਬਾ ਦੀਪ ਸਿੰਘ ਕਲੋਨੀ ਜੀ.ਟੀ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 45ਵੀਂ ਵਰ੍ਹੇਗੰਢ ਮਨਾਈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media