Thursday, August 7, 2025
Breaking News

ਖ਼ਾਲਸਾ ਕਾਲਜ ਵੂਮੈਨ ਨੇ ਜਿੱਤਿਆ ਬੈਸਟ ਐਕਟਰ ਦਾ ਐਵਾਰਡ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਰੀਆ ਸ਼ਰਮਾ ਨੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਏ ਇੰਟਰ-ਕਾਲਜ ਲਵਦੀਪ ਸਿੰਘ ਯਾਦਗਾਰੀ ਯੁਵਾ ਪੁਰਸਕਾਰ 2022 ’ਚ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਦੀ ਸ਼ਲਾਘਾ ਕਰਦਿਆਂ ਉਸ ਨੂੰ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਕੋ-ਆਰਡੀਨੇਟਰ ਸ੍ਰੀਮਤੀ ਰਵਿੰਦਰ ਕੌਰ, ਐਚ.ਓ.ਡੀ ਪੰਜਾਬੀ ਵਿਭਾਗ ਅਤੇ ਇਵੈਂਟ ਇੰਚਾਰਜ਼ ਨਿਰਮਲਜੀਤ ਸਿੰਘ, ਸਹਾਇਕ ਪ੍ਰੋਫੈਸਰ ਕੰਪਿਊਟਰ ਸਾਇੰਸ ਨੂੰ ਵੀ ਵਧਾਈ ਦਿੱਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …