Friday, July 26, 2024

ਸਮਾਜ ਸੇਵਕ ਸੰਜੇ ਸੈਨ ਨੂੰ ਲੱਗਾ ਗਹਿਰਾ ਸਦਮਾ, ਭੈਣ ਦਾ ਦੇਹਾਂਤ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਪ੍ਰਸਿੱਧ ਸਮਾਜ ਸੇਵੀ ਸੰਜੇ ਸੈਨ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਵੱਡੀ ਭੈਣ ਕਮਲੇਸ਼ ਰਾਣੀ ਦਾ ਦੇਹਾਂਤ ਹੋ ਗਿਆ।ਉਹ ਬਠਿੰਡਾ ਵਿਖੇ ਵਿਆਹੀ ਸੀ।ਕਮਲੇਸ਼ ਰਾਣੀ ਦੀ ਇਸ ਬੇਵਕਤੀ ਮੌਤ ‘ਤੇ ਭਾਜਪਾ ਸੀਨੀਅਰ ਆਗੂ ਮੈਡਮ ਦਾਮਨ ਥਿੰਦ ਬਾਜਵਾ, ਨਗਰ ਕੌਂਸਲ ਸਾਬਕਾ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ, ਭਾਜਪਾ ਆਗੂ ਵਿਜੈ ਕੁਮਾਰ ਗੋਇਲ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਨਗਰ ਕੌਂਸਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਗੁਰਮੀਤ ਸਿੰਘ ਲੱਲੀ, ਰਣਜੀਤ ਸਿੰਘ ਕੁੱਕਾ, ਬਿੰਦਰ ਸਿੰਘ ਸਿੱਧੂ, ਜਗਜੀਤ ਸਿੰਘ ਕਾਲਾ, ਸ਼੍ਰੀਮਤੀ ਰੀਨਾ ਰਾਣੀ, ਜਸਪ੍ਰੀਤ ਕੌਰ, ਪਰਮਿੰਦਰ ਕੌਰ ਬਰਾੜ, ਸ੍ਰੀਮਤੀ ਸੁਸ਼ਮਾ ਰਾਣੀ, ਬਲਜਿੰਦਰ ਕੌਰ, ਗੁਰਮੀਤ ਸਿੰਘ ਫੌਜੀ, ਸ਼ੁਕਰਪਾਲ ਸਿੰਘ (ਸਾਰੇ ਕੌਂਸਲਰ), ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਸਮਾਜ ਸੇਵਕ ਸ਼ਿਸਨਪਾਲ ਗਰਗ, ਸਮਾਜ ਸੇਵੀ ਸੂਰਜ ਭਾਨ ਬਬਲੀ ਢੱਡਰੀਆਂ, ਮਾਸਟਰ ਅਵਨੀਸ਼ ਕੁਮਾਰ, ਸਮਾਜ ਸੇਵਕ ਬੰਟੀ ਮਾਨ, ਨੌਜਵਾਨ ਆਗੂ ਯਾਦਵਿੰਦਰ ਸਿੰਘ ਵਿੱਕੀ, ਡਾ. ਗੁਰਪ੍ਰੀਤ ਸਿੰਘ ਲੌਂਗੋਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੰਗੂ ਰਾਮ, ਪਾਲੀ ਰਾਮ ਭੱਠੇ ਵਾਲਾ, ਸਰਪੰਚ ਪਰਮਜੀਤ ਸਿੰਘ ਦੁੱਲਟ, ਮਾਸਟਰ ਨਰਿੰਦਰ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ, ਟਰੇਡ ਯੂਨੀਅਨ ਆਗੂ ਬਲਵਿੰਦਰ ਸਿੰਘ ਢਿੱਲੋਂ, ਮਾਸਟਰ ਮੁਨੀਸ਼ ਕੁਮਾਰ, ਮਦਨ ਲਾਲ ਚੌਧਰੀ, ਛੱਜੂ ਮੱਲ, ਅੰਮ੍ਰਿਤਪਾਲ ਸਿੰਗਲਾ, ਬੁੱਧ ਰਾਮ ਗਰਗ, ਸਰਪੰਚ ਗੁਰਚਰਨ ਸਿੰਘ ਚੰਨਾ, ਪਿੰਡ ਮੰਡੇਰ ਖੁਰਦ ਦੇ ਸਰਪੰਚ ਗੁਰਬਖਸ਼ੀਸ਼ ਸਿੰਘ, ਸਰਪੰਚ ਕਾਲਾ ਭੁੱਲਰ, ਸਰਪੰਚ ਜਗਦੇਵ ਸਿੰਘ ਬਹਿਣੀਵਾਲ ਪਿੰਡੀ ਕੇਹਰ ਸਿੰਘ ਵਾਲਾ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਆਪ ਆਗੂ ਵਿੱਕੀ ਵਸ਼ਿਸ਼ਟ, ਸਮਾਜ ਸੇਵਕ ਜੱਗੀ ਗਿੱਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ,ਮਾਸਟਰ ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਕਿਸਾਨ ਆਗੂ ਬਿਕਰਮਜੀਤ ਸਿੰਘ ਰਾਓ, ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਭਾਲ, ਡੈਮੋਕਰੈਟਿਕ ਹਿਊਮਨ ਪਾਵਰ ਆਰਗੀਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾ ਮੀਤ ਪ੍ਰਧਾਨ ਤਰਨਪ੍ਰੀਤ ਸਿੰਘ ਬਲਿੰਗ, ਬਸਪਾ ਦੇ ਨੌਜਵਾਨ ਆਗ ਕਸ਼ਮੀਰ ਸਿੰਘ, ਡਾ. ਰਾਜਿੰਦਰ ਸਿੰਘ ਠੀਕਰੀਵਾਲਾ, ਲਾਲਾ ਕਿਣਕ ਲਾਲ ,ਚਮਕੌਰ ਸਿੰਘ ਪੀ.ਏ, ਬਾਲਕ੍ਰਿਸ਼ਨ, ਦਰਸ਼ਨ ਸਿੰਘ ਬਡਬਰ, ਹੈਪੀ ਗਰਗ,ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਭੀਮ ਸੈਨ, ਆਪ ਆਗੂ ਕਰਮ ਸਿੰਘ ਬਰਾੜ, ਆਪ ਨੇਤਾ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਹਲਕਾ ਸੁਨਾਮ ਇੰਚਾਰਜ਼ ਅੰਮ੍ਰਿਤਪਾਲ ਸਿੰਘ ਸਿੱਧੂ, ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ, ਸਮਾਜ ਸੇਵੀ ਕਾਲਾ ਮਿੱਤਲ, ਬੀਜੇਪੀ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸੁਮਿਤ ਮੰਗਲਾ, ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਸੁਖਪਾਲ ਸਿੰਘ ਦਸੌੜ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ ਕ੍ਰਿਸ਼ਨ, ਭਗਵੰਤ ਸ਼ਰਮਾ, ਗੁਰਪ੍ਰੀਤ ਸਿੰਘ ਖਾਲਸਾ, ਗੋਬਿੰਦ ਸਿੰਘ ਦੁੱਲਟ, ਜੁੰਮਾ ਸਿੰਘ (ਸਾਰੇ ਪੱਤਰਕਾਰ) ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਰਿਵਾਰ ਅਨੁਸਾਰ ਬੀਬੀ ਕਮਲੇਸ਼ ਰਾਣੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ 20 ਦਸੰਬਰ ਦਿਨ ਮੰਗਲਵਾਰ ਨੂੰ ਪਰਸਰਾਮ ਨਗਰ, ਗੁੱਡਵਿਲ ਭਵਨ ਬਠਿੰਡਾ ਵਿਖੇ ਪਵੇਗਾ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …