ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਸਟਾਫ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜ਼ਾਰ (ਗੁਰਦੁਆਰਾ
ਪਿਪਲੀ ਸਾਹਿਬ ਦੇ ਨੇੜੇ) ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਫੁੱਟਪਾਥਾਂ ‘ਤੇ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਹਟਵਾਉਂਦੇ ਹੋਏ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਰਾਜੇਸ਼ ਕੱਕੜ ਅਤੇ ਇੰਚਾਂਰਜ਼਼ ਟਰੈਫਿਕ ਜੋਨ-3 ਇੰਸਪੈਕਟਰ ਪ੍ਰਵੀਨ ਕੁਮਾਰੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media