ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ,
ਜਿ.ਸਿ.ਅ (ਸੈ.ਸਿ) ਸੰਗਰੂਰ ਸੰਜੀਵ ਸ਼ਰਮਾ, ਉਪ ਜਿ.ਸਿ.ਅ ਅੰਗਰੇਜ਼ ਸਿੰਘ, ਬੀ.ਐਨ.ਓ ਵਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਸਸਸ ਸ਼ਾਹਪੁਰ ਕਲਾਂ ਵਿਖੇ ਡੀ.ਡੀ.ਓ ਕਮ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਵਲੋਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ 100% ਨਤੀਜ਼ੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਆ ਗਿਆ।ਉਹਨਾਂ ਨੇ ਸਕੂਲ ਸਟਾਫ ਨੂੰ ਵਿਦਿਆਰਥੀਆਂ ਦੀ 100% ਹਾਜ਼ਰੀ ਯਕੀਨੀ ਬਣਾਉਣ, ਪੂਰੇ ਪੀਰੀਅਡ ਲਗਾਉਣ, ਮਾਪਿਆਂ ਨਾਲ ਨਿੱਜੀ ਸੰਪਰਕ ਕਰਨ ਅਤੇ ਰੈਮੀਡੀਅਲ ਕਲਾਸਾਂ ਲਗਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਇੰਚਾਰਜ਼ ਸਰੋਜ ਰਾਣੀ ਤੇ ਸਮੁੱਚੇ ਸਕੂਲ ਸਟਾਫ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media