Tuesday, December 5, 2023

ਹਰ ਵਰ੍ਹੇ ਪੁਲਿਸ ਦੀ ਭਰਤੀ ਦੇ ਫੈਸਲੇ ਨਾਲ ਨੌਜਵਾਨ ਖੁਸ਼ – ਰਿਸ਼ੀ ਸਤੌਜ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੀਟਿੰਗ ਦੌਰਾਨ ਹਰ ਵਰ੍ਹੇ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਜੋ ਅਹਿਮ ਫੈਸਲਾ ਲਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਵਰਕਰ ਹਰਵਿੰਦਰ ਰਿਸ਼ੀ ਸਤੌਜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਨੀਅਤ ਅਤੇ ਨੀਤੀ ਬਿਲਕੁੱਲ ਸਾਫ ਹੈ।ਇਸ ਨਾਲ ਪੰਜਾਬ ਦੇ ਜੋ ਨੌਜਆਨ ਪੁਲਿਸ ਦੀ ਭਰਤੀ ਦੀ ਉਡੀਕ ਕਰ ਰਹੇ ਹਨ, ਉਹ ਹੁਣ ਤੋਂ ਖੇਡ ਮੈਦਾਨਾਂ ਨਾਲ ਜੁੜ ਜਾਣਗੇ ਤੇ ਆਪਣੀ ਮਿਹਨਤ ਦੇ ਬਲਬੂਤੇ ਇਸ ਭਰਤੀ ਦੀ ਤਿਆਰੀ ਵਿੱਢ ਦੇਣਗੇ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …