
ਬਠਿੰਡਾ, 19 ਮਾਰਚ (ਜਸਵਿੰਦਰ ਸਿੰਘ ਜੱਸੀ) -ਸਥਾਨਕ ਕੱਲਬ ਵਿੱਚ ਅਕਾਲੀ ਲੀਡਰ ਬਲਵੰਤ ਸਿੰਘ ਰਾਮੂਵਾਲੀਆ ਨੇ ਵਰਕਰ ਮਿਲਣੀ ਕੀਤੀ, ਜਿਸ ਦੌਰਾਨ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਉਨਾਂ ਕਿਹਾ ਕਿ 22 ਸਾਲ ਇਕਲੇਆ ਜਨਤਾ ਦੀ ਸੇਵਾ ਕੀਤੀ ਹੈ, ਪਰ ਕਦੇ ਕਾਂਗਰਸ ਪਰਟੀ ਵਿੱਚ ਜਾਣ ਵਾਰੇ ਨਹੀ ਸੋਚਿਆ ਕਿਉਕਿ ਕਾਂਗਰਸ ਪਾਰਟੀ ਨੇ ਨਾ ਪੰਜਾਬੀਆ ਦੇ ਭਲੇ ਬਾਰੇ ਸੋਚਿਆ ਅਤੇ ਨਾ ਹੀ ਪੰਜਾਬੀ ਬੋਲੀ ਨੂੰ ਬਣਦਾ ਮਾਣ ਦਿੱਤਾ। ਉਹਨਾਂ ਨੇ ਬਠਿੰਡਾ ਤੋਂ ਲੋਕ ਸਭਾ ਦੀ ਅਕਾਲੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਵੋਟਾਂ ਪਾਉਣ ਲੲੀ ਸਾਰਿਆਂ ਨੂੰ ਅਪੀਲ ਕੀਤੀ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media