ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤ ਮਾਤਾ ਦੇ ਸਪੂਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਅਤੇ ਭਾਜਪਾ ਜਿਲ੍ਹਾ ਸੰਗਰੂਰ-2 ਦੇ ਰਿਸ਼ੀਪਾਲ ਖੇਰਾ ਨੂੰ ਦੂਜੀ ਵਾਰ ਪ੍ਰਧਾਨ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਜਿਲ੍ਹਾ ਸੰਗਰੂਰ-2 ਦੀ ਪ੍ਰਧਾਨ ਸੀਮਾ ਰਾਣੀ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਈ ਤੇ ਲੱਡੂ ਵੰਡੇ ਗਏ।ਭਾਜਪਾ ਰਾਸ਼ਟਰੀ ਪ੍ਰੀਸ਼ਦ ਦੇ ਮੈਂਬਰ ਪ੍ਰੇਮ ਗੁਗਨਾਨੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਸਮੇਂ ਜਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ-2 ਮੰਜੂ ਗਰਗ, ਕਮਲੇਸ਼ ਚਾਵਲਾ, ਮੀਤ ਸ਼ਰਮਾ, ਨੀਲਮ ਰਾਣੀ, ਸੰਜੂ ਸ਼ਰਮਾ, ਰਾਜੂ ਸ਼ਰਮਾ, ਸੁਖਵਿੰਦਰ ਕੌਰ, ਰਵਿੰਦਰ ਕੌਰ, ਸੋਨੀ ਹਾਂਡਾ, ਹਰਪ੍ਰੀਤ ਹੈਪੀ, ਰਾਜੂ ਸ਼ਰਮਾ, ਪਵਨ ਛਾਹੜੀਆ ਆਦਿ ਮੌਜ਼ੂਦ ਸਨ।
Check Also
ਸਲਾਈਟ ਮੁਲਾਜ਼ਮ ਜਥੇਬੰਦੀ ਦੇ ਆਗੂ ਕੁਲਵੀਰ ਸਿੰਘ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ
ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਕਾਰਜ਼ਕਾਰੀ ਮੈਂਬਰ ਕੁਲਵੀਰ …