ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਪ੍ਰਧਾਨ ਰਜਨੀਸ਼ ਭਾਰਦਵਾਜ ਅਤੇ ਐਸੋਸੀਏਸ਼ਨ ਸਕੱਤਰ ਮਨਪ੍ਰੀਤ ਸਿੰਘ, ਕੈਸ਼ੀਅਰ ਹਰਦੀਪ ਸਿੰਘ, ਕਾਰਜਕਾਰਨੀ ਮੈਂਬਰ ਅਜੇ ਅਰੌੜਾ, ਮਤਬਰ ਚੰਦ, ਜਗਜੀਤ ਸਿੰਘ, ਅਤੇ ਹਰਚਰਨ ਸਿੰਘ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ।ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਸਕੱਤਰ ਰਾਜਿੰਦਰ ਸਿੰਘ, ਸਾਬਕਾ ਪ੍ਰਧਾਨ ਬਲਵੀਰ ਸਿੰਘ ਅਤੇ ਤੀਰਥ ਸਿੰਘ, ਅਜਮੇਰ ਸਿੰਘ, ਪ੍ਰਵੀਨ ਪੁਰੀ, ਹਰਦੀਪ ਸਿੰਘ, ਮੁਖਤਾਰ ਸਿੰਘ, ਤਰਸੇਮ ਸਿੰਘ, ਪਰਗਟ ਸਿੰਘ, ਭੋਮਾ ਰਾਮ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਇਸ ਸਮੇਂ ਹਾਜ਼ਰ ਸਨ।ਆਫਿਸਰਜ਼ ਐਸੋਸੀਏਸ਼ਨ ਦੇ ਸਕੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ।
Daily Online News Portal www.punjabpost.in
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …