Friday, March 28, 2025

ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈ.ਟੀ.ਓ ਸਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਸਚਖੰਡ ਸ੍ਰੀ ਦਰਬਾਰ ਸਾਹਿਬ  ਵਿਖੇ ਨਤਮਸਤਕ ਹੁੰਦੇ ਹੋਏ।
Daily Online News Portal www.punjabpost.in

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …