Sunday, October 4, 2026

ਸ੍ਰੀ ਦੁਰਗਿਆਨਾ ਮੰਦਿਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ ਦਾ ਸਨਮਾਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਸ੍ਰੀ ਦੁਰਗਿਆਨਾ ਮੰਦਿਰ ਵਿੱਖੇ ਸਨਮਾਨ ਕਰਦੇ ਹੋਏ ਕਮੇਟੀ ਪ੍ਰਧਾਨ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਹੋਰ।
Daily Online News Portal www.punjabpost.in

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …