ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਉਪ ਮੰਡਲ ਅਫਸਰ ਚਾਟੀਵਿੰਡ ਸੁਧੀਰ ਕੁਮਾਰ ਚੌਧਰੀ ਨੇ ਦੱਸਿਆ ਹੈ ਕਿ 9 ਜਨਵਰੀ ਦਿਨ ਸੋਮਵਾਰ ਸਵੇਰੇ 9.00
ਵਜੇ ਤੋਂ ਸ਼ਾਮ 5.00 ਵਜੇ ਤੱਕ 220 ਕੇ.ਵੀ ਵਰਪਾਲ ਸਬ ਸਟੇਸ਼ਨ ਦੀ ਜ਼ਰੂਰੀ ਮੁਰੰਮਤ ਕਾਰਨ 66 ਕੇ.ਵੀ ਗੁਰੂਵਾਲੀ ਤੋਂ ਚੱਲਦੇ ਸਾਰੇ ਫੀਡਰ ਬੰਦ ਰਹਿਣ ਕਰਕੇ ਸਾਰੇ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media