Thursday, September 24, 2026

ਸ਼ਿਵ ਮੰਦਿਰ ਕੁਟੀਆ ਵਲੋਂ ਸ੍ਰੀ ਰਮਾਇਣ ਜੀ ਦੇ ਪਾਠਾਂ ਦੇ ਭੋਗ ਪਾਏ ਗਏ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਮੰਦਰ ਸ੍ਰੀ ਸ਼ਿਵ ਕੁਟੀਆ ਕਮੇਟੀ ਵਲੋਂ ਸ੍ਰੀ ਰਮਾਇਣ ਜੀ ਦੇ ਪਾਵਨ ਪਾਠ ਕਰਵਾਏ ਗਏ।ਸ਼ਹਿਰ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ ਨੇ ਇਸ ਸ਼ੁਭ ਦਿਹਾੜੇ ‘ਤੇ ਪਹੁੰਚ ਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਲੰਗਰ ਵਰਤਾਇਆ ਗਿਆ।ਮੰਦਰ ਕਮੇਟੀ ਵੱਲੋਂ ੇਆਇਆ ਸਾਰੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸੁਨਾਮ ਇੰਚਾਰਜ਼ ਬਾਬੂ ਰਾਜਿੰਦਰ ਦੀਪਾ, ਡਾ. ਅਸ਼ਵਨੀ ਸ਼ਰਮਾ, ਅਸ਼ੋਕ ਸ਼ਰਮਾ, ਦੁਰਗੇਸ਼ ਕੁਮਾਰ ਵੀਟਾ, ਭੂਸ਼ਣ ਸ਼ਰਮਾ, ਟਿੱਕਾ ਸ਼ਰਮਾ, ਪ੍ਰੇਮ ਸ਼ਰਮਾ, ਜੈ ਦੇਵ ਸ਼ਰਮਾ, ਸੋਨੂੰ ਸ਼ਰਮਾ, ਜਗਸੀਰ ਪੁਰੀ, ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਲਵਾ ਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …