ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ-ਭੀਖੀ ਵਿਖੇ ਮੁੱਖ ਮਾਰਗ ‘ਤੇ ਸਥਿਤ ਪੈਰਾਮਾਊੁਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਸਮੁੱਚੇ ਸਟਾਫ਼ ਵਲੋਂ ਸਕੂਲ ਦੇ ਮੈਦਾਨ ਵਿੱਚ ਲੋਹੜੀ ਬਾਲ਼ੀ ਗਈ।ਸਟਾਫ਼ ਵਲੋਂ ਲੋਹੜੀ ਨਾਲ਼ ਸਬੰਧਿਤ ਗੀਤ ਵੀ ਗਾਏ।ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਨੇ ਸਾਰਿਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੇ ਤਿਓਹਾਰ ਦੀ ਵਧਾਈ ਦਿੱਤੀ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …