ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਵਿਖੇ ਰਹਿ ਰਹੇ ਸੈਨਿਕ ਪਰਿਵਾਰਾਂ ਸਚਿਤ ਕੀਤਾ ਹੈ ਕਿ ਭਾਰਤ-ਪਾਕਿ ਲੜਾਈ 1971 ਵਿੱਚ ਸ਼ਹੀਦ ਹੋਏ ਸੈਨਿਕ ਦੇ ਜਿਨ੍ਹਾਂ ਪਰਿਵਾਰਾਂ ਨੂੰ ਜ਼ਮੀਨ ਅਲਾਟ ਹੋਈ ਹੈ, ਉਹ ਪਰੀਵਾਰ ਆਪਣੇ ਸ਼ਹੀਦ ਸੈਨਿਕ ਸਬੰਧੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਕੁਲਜੀਤ ਸਿੰਘ ਦੇ ਮੋਬਾਇਲ ਨੰ. 97798-18153 ‘ਤੇ ਤੁਰੰਤ ਨੋਟ ਕਰਵਾਉਣ।ਉਨ੍ਹਾਂ ਦੱਸਿਆ ਕਿ ਇਸੇ ਹੀ ਤਰ੍ਹਾਂ 1962, 1965 ਅਤੇ 1971 ਦੀਆਂ ਲੜਾਈਆਂ ਵਿੱਚ ਸ਼ਹੀਦ ਹੋਏ ਅਤੇ ਪੱਕਾ ਨਕਾਰਾ ਹੋਏ ਸੈਨਿਕ ਨੂੰ ਚਾਹੇ ਜ਼ਮੀਨ ਅਲਾਟ ਹੋਈ ਜਾਂ ਨਹੀਂ ਸਬੰਧੀ ਸੂਚਨਾ ਵੀ ਉਕਤ ਕਰਮਚਾਰੀ ਦੇ ਮੋਬਾਇਲ ਨੰਬਰ ‘ਤੇ ਮਿਤੀ 23 ਜਨਵਰੀ 2023 ਤੱਕ ਹਰ ਹਾਲ ਵਿੱਚ ਨੋਟ ਕਰਵਾਉਣ।
Check Also
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਬਿਜਨਸ ਬਲਾਸਟਰ ਮੇਲਾ ਕਰਵਾਇਆ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਸਕੂਲ …