Friday, June 21, 2024

ਡੀ.ਜੀ.ਪੀ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦੀਆਂ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋ ਤਰੱਕੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਡੀ.ਜੀ.ਪੀ ਯਾਦਵ ਨੇ ਕਿਹਾ ਕਿ ਦਲਜੀਤ ਸਿੰਘ ਸਮਾਜ ਅਤੇ ਮਹਿਕਮਾ ਪੁਲਿਸ ਵਿੱਚ ਬਿਹਤਰੀਨ ਸੇਵਾਵਾਂ ਕਰ ਰਿਹਾ ਹੈ।ਇਸ ਲਈ ਪੰਜਾਬ ਪੁਲਿਸ ਵਲੋਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਉਨਾਂ ਦਲਜੀਤ ਸਿੰਘ ਨੂੰ ਇਸੇ ਤਰ੍ਹਾਂ ਹੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …