ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਦੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤਨ ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਮੰਤਰੀ ਪੰਜਾਬ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਗਏ।ਜਿਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਵਲੋਂ ਗੁਲਦਸਤਾ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮੈਡਮ ਜੀਵਨਜੋਤ ਕੌਰ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।
Check Also
ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …