ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਇਕ ਲਾਭ ਸਿੰਘ ਉਗੋਕੇ ਭਦੌੜ, ਵਿਧਾਇਕ ਕੁਲਵੰਤ ਪੰਡੋਰੀ, ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਸ਼੍ਰੀਮਤੀ
ਪੂਨਮਦੀਪ ਕੌਰ ਤੇ ਸੰਦੀਪ ਮਲਿਕ ਐਸ.ਐਸ.ਪੀ ਬਰਨਾਲਾ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਸਿੱਖਿਆ ਵਿਭਾਗ ਵਿੱਚ ਮਹੱਤਵਪੂਰਨ ਸੇਵਾਵਾਂ ਨਿਭਾਉਣ ਲਈ ਕੀਰਤੀ ਦੇਵ ਜਿਲਾ ਐਮ.ਆਈ.ਐਸ ਕੋਆਰਡੀਨੇਟਰ ਬਰਨਾਲਾ ਨੂੰ ਸਨਮਾਨਿਤ ਕਰਦੇ ਹੋਏ।
Punjab Post Daily Online Newspaper & Print Media