Monday, September 14, 2026

ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ।ਇਸ ਮੌਕੇ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਸ਼ਬੀਨਾ ਮੈਡਮ ਕੇਰਲਾ, ਜੋਸ਼ੀ ਮੌਨ ਕੇਰਲਾ, ਗੁਰਜੰਟ ਕੌਰ, ਮਨਮੀਤ ਕੌਰ, ਗੁਲਾਬ ਸਿੰਘ, ਸਿਕਾਸ, ਹਰਪ੍ਰੀਤ ਕੌਰ, ਗੁਰਵਿੰਦਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …