ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ।ਉਹਨਾਂ ਨੇ ਸਮੂਹ ਅਧਿਕਾਰੀਆਂ, ਸਟਾਫ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਸਮੂਹ ਦੇਸ਼ ਭਗਤਾਂ ਨੂੰ ਯਾਦ ਕੀਤਾ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ਹ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …