ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਪੂਰੇ ਸੂਬੇ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਬੰਧ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧੀ ਅੱਜ ਭਵਾਨੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੇ ਸੰਬੋਧਨ ਕੀਤਾ।ਇਸ ਸਮੇਂ ਉਨ੍ਹਾਂ ਨਾਲ ਵਾਇਸ ਪ੍ਰਧਾਨ ਤਰਨਪ੍ਰੀਤ ਸਿੰਘ ਤੇਜੀ ਅਤੇ ਜਿਲ੍ਹਾ ਪ੍ਰਧਾਨ ਪਿਆਰੇ ਲਾਲ ਸ਼ਰਮਾ ਨੇ ਵੀ ਨੌਜਵਾਨਾਂ ਨੂੰ ਆਰਗੇਨਾਈਜੇਸ਼ਨ ਦੇ ਕੰਮ-ਕਾਰਾਂ ਤੋਂ ਜਾਣੂ ਕਰਵਾਇਆ ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …