Wednesday, September 16, 2026

33 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਥਾਣਾ ਸਦਰ ਅੰਮ੍ਰਿਤਸਰ ਦੇ ਏ.ਐਸ.ਆਈ ਸਤਪਾਲ ਸਿੰਘ ਇੰਚਾਰਜ਼ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਸਮੇਤ ਪੁਲਿਸ ਪਾਰਟੀ ਵਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਰਣਜੀਤ ਸਿੰਘ ਉਰਫ ਰਾਣਾ ਵਾਸੀਆਨ ਸੰਧੂ ਕਲੋਨੀ ਮਜੀਠਾ ਰੋਡ ਅੰਮ੍ਰਿਤਸਰ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਏ.ਐਸ.ਆਈ ਅਮਰ ਸਿੰਘ ਇੰਚਾਰਜ਼ ਪੁਲਿਸ ਚੌਕੀ ਮਾਈ ਭਾਗੋ ਕਾਲਜ਼ ਸਮੇਤ ਪੁਲਿਸ ਪਾਰਟੀ ਨੇ ਦੋਸ਼ੀ ਅਭੀਸ਼ੇਕ ਵਾਸੀ ਮਜੀਠਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …