ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀ ਖਿਡਾਰਨ ਜਸ਼ਨਦੀਪ ਕੌਰ ਨੇ ਮੱਧ ਪ੍ਰਦੇਸ਼ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਾਂ ਵਿੱਚ ਭਾਗ ਲਿਆ ਅਤੇ ਸ਼ਾਟਪੁਟ (ਗੋਲਾ ਸੁੱਟਣਾ) ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਜਸ਼ਨਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਵਧਾਈ ਦਿੱਤੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …