ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ ਤੇ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ, ਏ.ਡੀ.ਸੀ.ਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸ, ਏ.ਸੀ.ਪੀ ਗੁਰਪ੍ਰਤਾਪ ਸਿੰਘ ਸਹੋਤਾ ਤੇ ਥਾਣਾ-ਬੀ-ਡਵੀਜਨ ਮੁਖੀ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣੇ ਦੇ ਮੁੱਖ ਮੁੰਸ਼ੀ ਸੁਖਦੇਵ ਸਿੰਘ, ਏ.ਐਮ.ਐਚ.ਸੀ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਮਨਜੀਤ ਸਿੰਘ, ਚੰਦਰ ਕੁਮਾਰ, ਮੈਡਮ ਐਸ.ਆਈ ਰਜਵੰਤ ਕੋਰ, ਸੁਰਿੰਦਰ ਕੁਮਾਰ ਤੇ ਸਮੂਹ ਸਟਾਫ ਵਲੋਂ ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਲੰਗਰ ਲਗਾਇਆ ਗਿਆ।ਜਿਸ ਦੌਰਾਨ ਦਾਲ ਫੁੱਲਕੇ ਤੋਂ ਇਲਾਵਾ ਚਾਹ ਤੇ ਬਰੈਡ ਪਕੋੜਿਆਂ ਦਾ ਲੰਗਰ ਤਿਆਰ ਕਰਨ ਅਤੇ ਵਰਤਉਣ ਦੀ ਸੇਵਾ ਪੁਲਿਸ ਕਰਮਚਾਰੀਆਂ ਨੇ ਮਿਲ ਕੇ ਕੀਤੀ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …