ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਹੋਈ।ਜਿਸ ਵਿੱਚ ਫੁੱਟਬਾਲ ਐਸੋਸੀਏਸ਼ਨ ਦੇ ਜਰਨਲ ਸੈਕਟਰੀ ਰਿਸ਼ੀਪਾਲ ਖੇਰਾ ਅਤੇ ਸੀਨੀਅਰ ਵਾਇਸ ਪ੍ਰਧਾਨ ਅਨਿਰੁੱਧ ਵਸ਼ਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਫ਼ੁਟਬਾਲ ਨੂੰ ਪ੍ਰਮੋਟ ਕਰਨ ਦੇ ਮੁੱਦਿਆਂ ਅਤੇ ਜਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ (ਸੀਨੀਅਰ) ਕਰਵਾਉਣ ਬਾਰੇ ਚਰਚਾ ਕੀਤੀ ਗਈ।
ਇਸ ਮੌਕੇ ਵਾਈਸ ਪ੍ਰਧਾਨ ਪਵਨ ਕੁਮਾਰ, ਸੁਸ਼ੀਲ ਕੁਮਾਰ ਸੰਦੀਪ ਸਿੰਘ, ਧਾਲੀਵਾਲ ਕ੍ਰਿਸ਼ਨ ਕੁਮਾਰ ਸੰਨੀ, ਭਗਵਾਨ ਦਾਸ ਕਾਂਸਲ, ਰਵੀ ਕਾਂਤ, ਸੂਰਜ ਕੁਮਾਰ ਅਤੇ ਸੁਖਬੀਰ ਸਿੰਘ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …