ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸ਼ੀ ਪਾਲ ਖੇਰਾ ਵਲੋਂ ਸਮਾਜ ਸੇਵੀ ਵਿਜੈ ਕੁਮਾਰ ਗੋਇਲ ਨੂੰ ਭਾਜਪਾ ਮੰਡਲ ਲੌਂਗੋਵਾਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਗੋਇਲ ਨੇ ਇਸ ਨਿਯੁੱਕਤੀ ‘ਤੇ ਭਾਜਪਾ ਹਾਈ ਕਮਾਂਡ, ਜਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ, ਭਾਜਪਾ ਦੀ ਸੀਨੀਅਰ ਆਗੂ ਮੈਡਮ ਦਾਮਨ ਥਿੰਦ ਬਾਜਵਾ ਤੋਂ ਇਲਾਵਾ ਸਥਾਨਕ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਕੰਮ ਕਰਨਗੇ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …