Friday, June 21, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਡਾਂਸ ਸਮੈਸਟਰ ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ ਪਹਿਲਾ, ਬੈਚਲਰ ਆਫ਼ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ, ਸਮੈਸਟਰ ਪੰਜਵਾਂ, ਬੀ.ਡਿਜ਼ਾਈਨ (ਮਲਟੀਮੀਡੀਆ), ਸਮੈਸਟਰ ਸੱਤਵਾਂ, ਬੈਚਲਰ ਆਫ਼ ਫੂਡ ਸਾਇੰਸ ਅਤੇ ਟੈਕਨਾਲੋਜੀ (ਆਨਰਜ਼਼) ਸਮੈਸਟਰ ਤੀਜਾ ਤੇ ਪੰਜਵਾਂ, ਸਾਹਿਤਾਚਾਰੀਆ (ਮਾਸਟਰਜ਼), ਸਮੈਸਟਰ ਪਹਿਲਾ ਤੇ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …