ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਪਰਾਕ ਸ਼ਾਸਤਰੀ ਸਮੈਸਟਰ ਪਹਿਲਾ
ਤੇ ਤੀਜਾ, ਬੈਚਲਰ ਆਫ ਫਾਈਨ ਆਰਟਸ ਸਮੈਸਟਰ ਪਹਿਲਾ, ਬੀ.ਐਸ.ਸੀ ਸਾਇੰਸ ਸਮੇਸਟਰ ਪਹਿਲਾ, ਐਮ.ਏ. ਬਿਜ਼ਨਸ ਇਕਨਾਮਿਕਸ ਐਂਡ ਆਈ.ਟੀ. ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪੰਜਵਾਂ ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media