ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਐਮ.ਐਸ.ਸੀ ਇੰਟਰਨੈਟ
ਸਟੱਡੀਜ਼ ਸਮੈਸਟਰ ਪਹਿਲਾ, ਮਾਸਟਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਪਹਿਲਾ, ਐਮ.ਏ. ਫਾਈਨ ਆਰਟਸ ਸਮੈਸਟਰ ਪਹਿਲਾ, ਐਮ.ਏ. ਫਾਈਨ ਆਰਟਸ ਸਮੈਸਟਰ ਤੀਜਾ, ਮਾਸਟਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪਹਿਲਾ ਤੇ ਤੀਜਾ, ਐਮ.ਐਸ.ਸੀ ਬਾਇਓਇਨਫਾਰਮੈਟਿਕਸ ਸਮੈਸਟਰ ਪਹਿਲਾ, ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਤੀਜਾ, ਤੇ ਪੰਜਵਾਂ, ਬੀਕਾਮ ਪ੍ਰੋਫੈਸ਼ਨਲ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media