Monday, October 5, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਐਮ.ਏ. ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਪਹਿਲਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …