ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡੀ.ਜੀ.ਐਮ ਅਤੇ ਸਾਬਕਾ ਸੀ.ਈ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਡੀ.ਪੀ
ਸਿੰਘ ਚਾਵਲਾ ਨੂੰ ਮਹੰਤ ਬਾਬਾ ਕਰਮਜੀਤ ਸਿੰਘ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਧਮੀਜਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਵਜੋਂ ਸੇਵਾ ਸੌਂਪੀ ਗਈ ਹੈ।ਡੀ.ਪੀ ਸਿੰਘ ਚਾਵਲਾ ਨੇ ਦੱਸਆ ਕਿ ਉਹਨਾਂ ਵਲੋ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ 11 ਸਾਲ ਤੋਂ ਵੱਧ ਸਮਾਂ ਸੇਵਾ ਕੀਤੀ ਹੈ।ਹੁਣ ਉਨਾਂ ਨੂੰ ਜੋ ਜਿੰਮੇਵਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media