ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਇਸ ਦਫਤਰ ਵਿੱਚ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਨਵੇਂ ਬੈਚ ਦਾ ਦਾਖਲ਼ਾ ਸ਼ੁਰੂ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ 52 ਕੋਰਟ ਰੋਡ ਅੰਮ੍ਰਿਤਸਰ ਜਾਂ ਦਫਤਰ ਨਾਲ ਫੋਨ ਨੰਬਰ 0183-2212103, 6284432143 ‘ਤੇ ਸੰਪਰਕ ਕੀਤਾ ਜਾ ਸਕਦਾ ਹੋ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media