Thursday, December 26, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ-ਵੱਖ ਨਤੀਜੇ ਐਲਾਨੇ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ, ਪੰਜਵਾਂ ਤੇ ਸੱਤਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …