ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ ਰਮੇਸ਼ ਕੁਮਾਰ 34 ਸਾਲ ਵਧੀਆ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਨੌਕਰੀ ਤੋਂ ਸੇਵਾ ਮੁਕਤ ਹੋ ਗਏ। ਉਨਾਂ ਦੀ ਵਿਦਾਇਗੀ ‘ਤੇ ਕਾਨਫਰੰਸ ਹਾਲ ਪੁਲਿਸ ਲਾਈਨ ਵਿਖੇ ਪਾਰਟੀ ਆਯੋਜਿਤ ਕੀਤੀ ਗਈ।ਏ.ਸੀ.ਪੀ ਫਾਈਨੈਂਸ਼ੀਅਲ ਕਰਾਇਮ ਅੰਮ੍ਰਿਤਸਰ ਸ੍ਰੀਮਤੀ ਤ੍ਰਿਪਤਾ ਸੂਦ ਪੀ.ਪੀ.ਐਸ ਤੇ ਸਟਾਫ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਏ.ਐਸ.ਆਈ ਰਮੇਸ਼ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …